Wednesday, December 26, 2012

ਮੈਂ-ਔਰਤ-ਦੀ-ਕੀ-ਸਿਫਤ-ਕਰਾਂ......



ਮੈਂ ਔਰਤ ਦੀ ਕੀ ਸਿਫਤ ਕਰਾਂ,
ਇਨਸਾਨ ਖੁਦ ਔਰਤ ਦਾ ਜਾਇਆ ਹੈ,,

ਮੈਂ ਮਾਂ ਆਪਣੀ ਦੇ ਰੂਪ ਵਿਚੋਂ,,,
ਹਰ ਵਾਰ ਹੀ ਰੱਬ ਨੂੰ ਪਾਇਆ ਹੈ,,,,

ਇਕ ਔਰਤ ਮੇਰੀ ਦਾਦੀ-ਮਾਂ,,
ਜਿਸ ਕਰ ਕੇ ਮੇਰੇ ਬਾਪ ਦੀ ਮੇਰੇ ਸਿਰ ਤੇ ਛਾਇਆ ਹੈ,,,,,

ਹਰ ਘਰ ਵਿਚ ਔਰਤ ਹੁੰਦੀ ਹੈ,,
ਔਰਤ ਹਰ ਘਰ ਦਾ ਸਰਮਾਇਆ ਹੈ,,,,,

ਫੇਰ ਪਤਾ ਨੀ ਦੁਨਿਆ ਨੇ,,,
ਕਿਓਂ ਧੀ ਨੂੰ ਮਾੜਾ ਬਣਾਇਆ ਹੈ,,,,,,,,,


(Unknown)


Painting by Artist Humid Peach 

No comments:

Post a Comment

Do Leave a Comment

Search This Blog